ਪੰਜਾਬ ਦੇ ਗੁਰਦਾਸਪੁਰ ਦੇ ਮਿੰਨੀ ਸਕੱਤਰੇਤ ਸਥਿਤ ਡੀਸੀ ਦਫ਼ਤਰ ਵਿੱਚ ਵਿਰੋਧੀ ਧਿਰ ਦੇ ਆਗੂਆਂ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦਰਮਿਆਨ ਹੋਈ ਗਰਮਾ-ਗਰਮੀ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਸ਼ੇਸ਼ ਅਧਿਕਾਰੀ ਦੀ ਵਰਤੋਂ ਕਰਦਿਆਂ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਗੁਰਦਾਸਪੁਰ ਦੇ ਡੀਸੀ ਉਮਾ ਸ਼ੰਕਰ ਗੁਪਤਾ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸੇ ਦੌਰਾਨ ਗੁਰਦਾਸਪੁਰ ਦੇ ਡੀਸੀ ਉਮਾ ਸ਼ੰਕਰ ਗੁਪਤਾ ਨੇ ਵੀ ਇਸ ਸਬੰਧੀ ਬਿਆਨ ਜਾਰੀ ਕੀਤਾ ਹੈ।
ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਿਚਲਾ ਵਿਵਾਦ ਭਖਿਆ
RELATED ARTICLES