HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਪੰਚਾਇਤੀ ਚੋਣਾਂ ਵਿੱਚ ਨਾਮਜ਼ਦਗੀ ਦਾਖ਼ਲ ਕਰਨ ਦਾ...

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਪੰਚਾਇਤੀ ਚੋਣਾਂ ਵਿੱਚ ਨਾਮਜ਼ਦਗੀ ਦਾਖ਼ਲ ਕਰਨ ਦਾ ਸਮਾਂ ਵਧਾਉਣ ਦੀ ਕੀਤੀ ਮੰਗ

ਪੰਜਾਬ ਪੰਚਾਇਤੀ ਚੋਣਾਂ ਵਿੱਚ ਨਾਮਜ਼ਦਗੀ ਦਾਖ਼ਲ ਕਰਨ ਦਾ ਸਮਾਂ ਵਧਾਇਆ ਜਾਵੇ। ਸ਼੍ਰੋਮਣੀ ਅਕਾਲੀ ਦਲ ਨੇ ਰਾਜ ਚੋਣ ਕਮਿਸ਼ਨ ਅੱਗੇ ਸੁਧਾਰ ਦੀ ਇਹ ਮੰਗ ਉਠਾਈ ਹੈ। ਉਸ ਦਾ ਕਹਿਣਾ ਹੈ ਕਿ ਦੋ ਦਿਨ ਪਹਿਲਾਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਪਰ ਹੁਣ ਤੱਕ ਬਹੁਤ ਘੱਟ ਨਾਮਜ਼ਦਗੀਆਂ ਦਾਖਲ ਹੋਈਆਂ ਹਨ। ਸਰਪੰਚ ਅਤੇ ਮੈਂਬਰ ਪੰਚਾਇਤਾਂ ਲਈ 95 ਹਜ਼ਾਰ ਅਸਾਮੀਆਂ ਲਈ ਅਰਜ਼ੀਆਂ ਪੈਂਡਿੰਗ ਹਨ। ਅਜਿਹੇ ‘ਚ ਨਾਮਜ਼ਦਗੀ ਦਾਖਲ ਕਰਨ ਦੀ ਪ੍ਰਕਿਰਿਆ ਨੂੰ ਚਾਰ ਤੋਂ ਪੰਜ ਦਿਨ ਹੋਰ ਵਧਾ ਦਿੱਤਾ ਜਾਣਾ ਚਾਹੀਦਾ ਹੈ।

RELATED ARTICLES

Most Popular

Recent Comments