ਪੰਜਾਬ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਇਕ-ਦੂਜੇ ‘ਤੇ ਦੋਸ਼ ਲਗਾ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪੰਚਾਇਤੀ ਚੋਣਾਂ ਵਿੱਚ ਬੋਲੀ ਨੂੰ ਲੈ ਕੇ ਪੰਜਾਬ ਚੋਣ ਕਮਿਸ਼ਨ ਨਾਲ ਮੁਲਾਕਾਤ ਕੱਲ ਮੁਲਾਕਾਤ ਕੀਤੀ ਸੀ। ਹੁਣ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਸਮੇਤ ਚੋਣ ਕਮਿਸ਼ਨ ਨੂੰ ਮਿਲਣ ਲਈ ਚੰਡੀਗੜ੍ਹ ਪੁੱਜੇ ਅਤੇ ਕਿਹਾ ਕੀ ਪੰਚਾਇਤੀ ਚੋਣਾਂ ਨਿਰਪੱਖ ਢੰਗ ਨਾਲ ਹੋਣੀਆਂ ਚਾਹੀਦੀਆਂ ਹਨ।
ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਚੋਣ ਕਮਿਸ਼ਨ ਨੂੰ ਮਿਲੇ
RELATED ARTICLES