ਚੰਡੀਗੜ੍ਹ ਦੇ ਪੀਜੀਆਈ ਨੇ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਵੇਂ ਦਿਸ਼ਾ-ਨਿਰਦੇਸ਼ ਤਿਆਰ ਕੀਤੇ ਹਨ, ਜਿਸ ਤਹਿਤ ਜਲਦੀ ਹੀ ਸੁਰੱਖਿਆ ਕਰਮਚਾਰੀਆਂ ਨੂੰ ਵਾਕੀ-ਟਾਕੀ ਨਾਲ ਲੈਸ ਕੀਤਾ ਜਾਵੇਗਾ। ਕੈਂਪਸ ‘ਚ ਮੌਜੂਦ ਕਿਸੇ ਵੀ ਅਣਅਧਿਕਾਰਤ ਵਿਅਕਤੀ ਦੀ ਤੁਰੰਤ ਪਛਾਣ ਕਰਨ ਅਤੇ ਸੂਚਨਾ ਦੇਣ ਦੇ ਉਦੇਸ਼ ਨਾਲ ਇਹ ਕਦਮ ਚੁੱਕਿਆ ਗਿਆ ਹੈ।
ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਚੰਡੀਗੜ੍ਹ ਦੇ ਪੀਜੀਆਈ ਵਲੋਂ ਚੁੱਕੇ ਗਏ ਕਦਮ
RELATED ARTICLES