ਮੋਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਜਲੰਧਰ ਸਥਿਤ ਦਫਤਰ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਤੋਂ ਮਨੀ ਲਾਂਡਰਿੰਗ ਮਾਮਲੇ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਈਡੀ ਨੇ ਇੱਕ ਦਿਨ ਪਹਿਲਾਂ ਕੁਲਵੰਤ ਸਿੰਘ ਨੂੰ ਸੰਮਨ ਕਰਕੇ ਪੁੱਛਗਿੱਛ ਲਈ ਬੁਲਾਇਆ ਸੀ।ਇਸ ਤੋਂ ਪਹਿਲਾਂ 31 ਅਕਤੂਬਰ 2023 ਨੂੰ ਈਡੀ ਨੇ ਕੁਲਵੰਤ ਸਿੰਘ ਦੇ ਘਰ ਛਾਪਾ ਮਾਰਿਆ ਸੀ।
ਆਪ ਵਿਧਾਇਕ ਕੁਲਵੰਤ ਸਿੰਘ ਤੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਹੋਈ ਪੁੱਛਗਿੱਛ
RELATED ARTICLES