ਹਰਿਆਣਾ ‘ਚ ਚੋਣ ਪ੍ਰਚਾਰ ਦੇ ਆਖਰੀ ਦਿਨ ਰਾਹੁਲ ਗਾਂਧੀ ਹਰਿਆਣਾ ਪਹੁੰਚੇ। ਇੱਥੇ ਉਨ੍ਹਾਂ ਮਹਿੰਦਰਗੜ੍ਹ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਜਨ ਸਭਾ ‘ਚ ਰਾਹੁਲ ਨੇ ਕਿਹਾ ਕਿ ਹਰਿਆਣਾ ‘ਚ ਬੇਰੁਜ਼ਗਾਰੀ ਹੈ। ਇਸ ਲਈ ਨਰਿੰਦਰ ਮੋਦੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਅਗਨੀਵੀਰ ਯੋਜਨਾ ਦਾ ਉਦੇਸ਼ ਨੌਜਵਾਨਾਂ ਨੂੰ ਮਜ਼ਦੂਰ ਬਣਾਉਣਾ ਹੈ। ਉਸਦਾ ਸਾਰਾ ਪੈਸਾ ਅਡਾਨੀ ਡਿਫੈਂਸ ਨੂੰ ਜਾ ਰਿਹਾ ਹੈ।
ਹਰਿਆਣਾ ਪਹੁੰਚੇ ਰਾਹੁਲ ਗਾਂਧੀ ਨੇ ਭਾਜਪਾ ਸਰਕਾਰ ਤੇ ਲਗਾਏ ਤਿੱਖੇ ਨਿਸ਼ਾਨੇ
RELATED ARTICLES