ਐਮਪੀ ਕੰਗਣਾ ਰਨੌਤ ਵੱਲੋਂ ਪੰਜਾਬੀਆਂ ਬਾਰੇ ਦਿੱਤੇ ਬਿਆਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਦਾ ਬਿਆਨ ਵੀ ਆਇਆ ਹੈ। ਉਸ ਦਾ ਕਹਿਣਾ ਹੈ ਕਿ ਕੰਗਨਾ ਜਿਸ ਤਰ੍ਹਾਂ ਦੇ ਬਿਆਨ ਦਿੰਦੀ ਹੈ, ਉਸ ਤੋਂ ਲੱਗਦਾ ਹੈ ਕਿ ਉਹ ਖੁਦ ਨਸ਼ੇੜੀ ਹੈ। ਦੂਜੇ ਪਾਸੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੰਗਣਾ ਦਾ ਡੋਪ ਟੈਸਟ ਕਰਵਾਇਆ ਜਾਣਾ ਚਾਹੀਦਾ ਹੈ।
ਕੰਗਣਾ ਰਣੌਤ ਦੇ ਬਿਆਨ ਤੇ ਮਾਲਵਿੰਦਰ ਸਿੰਘ ਕੰਗ ਦਾ ਵੱਡਾ ਬਿਆਨ
RELATED ARTICLES