ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਯਾਨੀ ਸ਼ੁੱਕਰਵਾਰ ਨੂੰ ਆਖਰੀ ਦਿਨ ਹੈ। ਭਾਵੇਂ ਪਾਰਟੀ ਚੋਣ ਨਿਸ਼ਾਨ ‘ਤੇ ਚੋਣਾਂ ਨਹੀਂ ਹੋ ਰਹੀਆਂ ਪਰ ਵਿਰੋਧੀ ਪਾਰਟੀਆਂ ਨੇ ਚੋਣ ਕਮਿਸ਼ਨ ਤੋਂ ਆਪਣੇ ਉਮੀਦਵਾਰਾਂ ਦੀ ਨਾਮਜ਼ਦਗੀ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਪੰਜਾਬ ਰਾਜ ਚੋਣ ਕਮਿਸ਼ਨ ਨੇ 25 ਸਤੰਬਰ ਨੂੰ ਰਾਜ ਵਿੱਚ ਪੰਚਾਇਤੀ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਸੀ। ਇਸ ਅਨੁਸਾਰ ਪੰਚ ਅਤੇ ਸਰਪੰਚ ਦੇ ਅਹੁਦਿਆਂ ਲਈ ਨਾਮਜ਼ਦਗੀ ਦਾਖ਼ਲ ਕਰਨ ਦਾ ਸਮਾਂ 27 ਤੋਂ ਅੱਜ ਤੱਕ ਨਿਸ਼ਚਿਤ ਕੀਤਾ ਗਿਆ ਹੈ।
ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖ਼ਰੀ ਦਿਨ
RELATED ARTICLES