ਕਰੋੜਾਂ ਰੁਪਏ ਦੇ ਪਰਲ ਚਿੱਟ ਫੰਡ ਮਾਮਲੇ ਦੇ ਵਿੱਚ ਅੱਜ ਈਡੀ ਵੱਲੋਂ ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਵਿੱਚ ਵੱਖ-ਵੱਖ ਥਾਵਾਂ ਤੇ ਰੇਡ ਕੀਤੀ ਗਈ। ਈਡੀ ਦੇ ਨਾਲ ਸਥਾਨਕ ਪੁਲਿਸ ਵੀ ਈਡੀ ਦੀ ਇਸ ਕਾਰਵਾਈ ਵਿੱਚ ਸ਼ਾਮਿਲ ਹੈ ਤਾਂ ਜੋ ਰੇਡ ਦੇ ਵਿੱਚ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ ਫਿਲਹਾਲ ਅਧਿਕਾਰੀਆਂ ਨੇ ਇਸ ਬਾਰੇ ਕੁਝ ਵੀ ਕਹਿਣ ਤੋਂ ਮਨਾ ਕਰ ਦਿੱਤਾ ਹੈ।
ਕਰੋੜਾਂ ਰੁਪਏ ਦੇ ਪਰਲ ਚਿੱਟ ਫੰਡ ਮਾਮਲੇ ਦੇ ਵਿੱਚ ਈਡੀ ਦੀ ਵੱਡੀ ਕਾਰਵਾਈ
RELATED ARTICLES