ਇੰਗਲੈਂਡ ਖਿਲਾਫ 2 ਫਰਵਰੀ ਤੋਂ ਸ਼ੁਰੂ ਹੋ ਰਹੇ ਦੂਜੇ ਟੈਸਟ ਮੈਚ ਤੋਂ ਪਹਿਲਾਂ ਟੀਮ ਇੰਡੀਆ ਨੂੰ ਦੋ ਵੱਡੇ ਝਟਕੇ ਲੱਗੇ ਹਨ। ਖੱਬੇ ਹੱਥ ਦੇ ਸਪਿਨ ਆਲਰਾਊਂਡਰ ਰਵਿੰਦਰ ਜਡੇਜਾ ਅਤੇ ਬੱਲੇਬਾਜ਼ ਕੇਐਲ ਰਾਹੁਲ ਸੱਟ ਕਾਰਨ ਬਾਹਰ ਹਨ। ਚੋਣਕਾਰਾਂ ਨੇ ਸੌਰਭ ਕੁਮਾਰ, ਸਰਫਰਾਜ਼ ਖਾਨ ਅਤੇ ਵਾਸ਼ਿੰਗਟਨ ਸੁੰਦਰ ਨੂੰ ਟੀਮ ‘ਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ।
ਭਾਰਤੀ ਟੀਮ ਨੂੰ ਵੱਡਾ ਝੱਟਕਾ, ਕੇ ਐਲ ਰਾਹੁਲ ਅਤੇ ਰਵਿੰਦਰ ਜਡੇਜਾ ਸੱਟ ਦੇ ਚਲਦੇ ਦੂਜੇ ਟੈਸਟ ਤੋਂ ਹੋਏ ਬਾਹਰ
RELATED ARTICLES