ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਡੇਂਗੂ ਦੇ ਚੱਲਦੇ ਕੱਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ । ਹਸਪਤਾਲ ਦੇ ਡਿਪਟੀ ਡਾਇਰੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਡੇਂਗੂ ਬੁਖਾਰ ਦੀ ਸ਼ਿਕਾਇਤ ਮਿਲੀ ਹੈ। ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਉਮੀਦ ਹੈ ਕਿ ਜਥੇਦਾਰ ਨੂੰ ਇੱਕ-ਦੋ ਦਿਨਾਂ ਵਿੱਚ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ।
ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਦੀ ਸਿਹਤ ਨਾਲ ਜੁੜੀ ਵੱਡੀ ਅੱਪਡੇਟ
RELATED ARTICLES