ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਚੋਣਾਂ ਲਈ ਇੰਚਾਰਜ ਅਤੇ ਸਹਿ ਇੰਚਾਰਜ ਨਿਯੁਕਤ ਕੀਤੇ ਗਏ ਹਨ। ਅਵਿਨਾਸ਼ ਰਾਏ ਖੰਨਾ ਨੂੰ ਗਿੱਦੜਬਾਹਾ ਦਾ ਇੰਚਾਰਜ ਲਾਇਆ ਗਿਆ ਹੈ। ਨਾਲ ਹੀ ਦਿਆਲ ਸਿੰਘ ਸੋਢੀ ਨੂੰ ਸਹਿ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਬਰਨਾਲਾ ਲਈ ਮਨੋਰੰਜਨ ਕਾਲੀਆ ਨੂੰ ਇੰਚਾਰਜ ਅਤੇ ਜਗਮੋਹਨ ਸਿੰਘ ਰਾਜੂ ਨੂੰ ਸਹਿ-ਇੰਚਾਰਜ ਬਣਾਇਆ ਗਿਆ ਹੈ।
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਨੇ ਸ਼ੁਰੂ ਕੀਤੀ ਤਿਆਰੀ
RELATED ARTICLES