ਪੰਜਾਬ ‘ਚ ਮੌਸਮ ਸਬੰਧੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਲਕੇ 31 ਜਨਵਰੀ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗੜੇਮਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਦੇ ਮੌਸਮ ਨੂੰ ਲੈਕੇ ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਅਲਰਟ
RELATED ARTICLES