ਪੰਜਾਬ ਦੇ ਮੋਗਾ ਦੇ ਕਸਬਾ ਧਰਮਕੋਟ ਵਿੱਚ ਸ਼ੁੱਕਰਵਾਰ ਨੂੰ ਨਾਮਜ਼ਦਗੀ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਧਰਮਕੋਟ ਦੇ 15 ਪਿੰਡਾਂ ਵਿੱਚ ਦੁਬਾਰਾ ਨਾਮਜ਼ਦਗੀ ਪ੍ਰਕਿਰਿਆ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਸ਼੍ਰੌਮਣੀ ਅਕਾਲੀ ਦਲ ਵਲੋਂ 15 ਪਿੰਡਾਂ ਵਿੱਚ ਦੁਬਾਰਾ ਨਾਮਜ਼ਦਗੀ ਪ੍ਰਕਿਰਿਆ ਕਰਵਾਉਣ ਦੀ ਮੰਗ
RELATED ARTICLES