HomePunjabi NewsLiberal Breakingਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਆਈ ਗਿਰਾਵਟ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਆਈ ਗਿਰਾਵਟ

ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰੀ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ । ਪੰਜਾਬ ਸਰਕਾਰ ਦੀਆਂ ਕੀਤੀਆਂ ਗਈਆਂ ਕੋਸ਼ਿਸ਼ਾਂ ਰੰਗ ਲਿਆਈਆਂ ਹਨ ਪਿਛਲੇ ਸਾਲ ਦੇ 656 ਦੇ ਮੁਕਾਬਲੇ ਇਸ ਵਾਰ ਸਿਰਫ 188 ਮਾਮਲੇ ਹੀ ਸਾਹਮਣੇ ਆਏ ਹਨ ਪੰਜਾਬ ਸਰਕਾਰ ਵਲੋਂ ਲਗਾਤਾਰ ਇਸ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।

RELATED ARTICLES

Most Popular

Recent Comments