ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੈਲਰ ਮਾਲਕਾਂ ਦੀਆਂ ਜਾਇਜ਼ ਮੰਗਾਂ ਭਾਰਤ ਸਰਕਾਰ ਕੋਲ ਪੇਸ਼ ਕਰਨ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਮਿੱਲਰ ਐਸੋਸੀਏਸ਼ਨ ਨੇ ਅਪਣਾ ਅੰਦੋਲਨ ਖਤਮ ਕਰ ਦਿੱਤਾ। ਮਿੱਲਰ ਐਸੋਸੀਏਸ਼ਨ ਨੇ ਕਿਹਾ ਕਿ ਭਾਰਤ ਸਰਕਾਰ ਨੇ ਕਣਕ ਅਤੇ ਝੋਨੇ ਦੀ ਢੋਆ-ਢੁਆਈ ਸਬੰਧੀ ਲਿਖਤੀ ਭਰੋਸਾ ਦਿੱਤਾ ਹੈ।
ਮੁੱਖ ਮੰਤਰੀ ਮਾਨ ਦੇ ਭਰੋਸੇ ‘ਤੇ ਸ਼ੈਲਰ ਮਾਲਕਾਂ ਨੇ ਕੀਤਾ ਅੰਦੋਲਨ ਖਤਮ
RELATED ARTICLES