ਭਾਰਤ ਅਤੇ ਬੰਗਲਾਦੇਸ਼ ਵਿਚਾਲੇ 2 ਟੈਸਟ ਮੈਚਾਂ ਦੀ ਸੀਰੀਜ਼ ਤੋਂ ਬਾਅਦ ਅੱਜ ਤੋਂ ਦੋਵਾਂ ਵਿਚਾਲੇ ਟੀ-20 ਸੀਰੀਜ਼ ਸ਼ੁਰੂ ਹੋ ਰਹੀ ਹੈ। ਮੈਚ ਗਵਾਲੀਅਰ ਦੇ ਨਵੇਂ ਬਣੇ ਮਾਧਵਰਾਵ ਸਿੰਧੀਆ ਸਟੇਡੀਅਮ ‘ਚ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਸ਼ਹਿਰ ‘ਚ 14 ਸਾਲ ਬਾਅਦ ਅੰਤਰਰਾਸ਼ਟਰੀ ਮੈਚ ਹੋਵੇਗਾ, ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਆਖਰੀ ਵਨਡੇ ਇੱਥੇ 2010 ‘ਚ ਖੇਡਿਆ ਗਿਆ ਸੀ।
ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਪਹਿਲਾ ਟੀ20 ਮੈਚ ਅੱਜ
RELATED ARTICLES