ਪੰਜਾਬ ਸਰਕਾਰ ਨੇ 1150 ਕਰੋੜ ਰੁਪਏ ਦਾ ਨਵਾਂ ਕਰਜ਼ਾ ਲਿਆ ਹੈ, ਜੋ 2044 ਤੱਕ ਵਾਪਸ ਕਰਨਾ ਹੋਵੇਗਾ। ਇਸ ਕਰਜ਼ੇ ਦੀ ਲੋੜ ਮੌਜੂਦਾ 4 ਲੱਖ ਕਰੋੜ ਰੁਪਏ ਦੇ ਕਰਜ਼ੇ ਦੇ ਬੋਝ ਕਾਰਨ ਪਈ। ਅਕਾਲੀ ਆਗੂ ਬਿਕਰਮ ਮਜੀਠੀਆ ਨੇ ਇਸ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ।
ਪੰਜਾਬ ਸਰਕਾਰ ਨੇ 1150 ਕਰੋੜ ਰੁਪਏ ਦਾ ਹੋਰ ਨਵਾਂ ਕਰਜ਼ਾ ਲਿਆ
RELATED ARTICLES