ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਝੋਨੇ ਦੀ ਖਰੀਦ ਵਿੱਚ ਦੇਰੀ ਦੇ ਵਿਰੋਧ ਵਿੱਚ ਐਕਸ਼ਨ ਪ੍ਰੋਗਰਾਮ ਦਾ ਐਲਾਨ ਕੀਤਾ ਹੈ। 7 ਅਕਤੂਬਰ ਨੂੰ ਮੋਰਚੇ ਦੇ ਆਗੂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘੇਰਾਵ ਕਰਨਗੇ, ਜਦੋਂ ਕਿ 12 ਅਕਤੂਬਰ ਨੂੰ ਸੂਬੇ ਵਿੱਚ ਪੰਜਾਬ ਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ।
ਝੋਨੇ ਦੀ ਖਰੀਦ ਵਿੱਚ ਦੇਰੀ ਦੇ ਵਿਰੋਧ ‘ਚ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ
RELATED ARTICLES