ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਅੱਜ ਨਾਮਜ਼ਦਗੀ ਵਾਪਸ ਲੈਣ ਦਾ ਆਖਰੀ ਦਿਨ ਹੈ। ਉਮੀਦਵਾਰ ਅੱਜ ਆਪਣੇ ਕਾਗਜ਼ ਵਾਪਸ ਲੈ ਸਕਦੇ ਹਨ, ਜਦਕਿ ਚੋਣ ਕਮਿਸ਼ਨ ਵੱਲੋਂ ਅੱਜ ਹੀ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਵੋਟਿੰਗ 15 ਅਕਤੂਬਰ ਨੂੰ ਹੋਵੇਗੀ, ਅਤੇ ਨਤੀਜੇ ਸ਼ਾਮ ਨੂੰ ਹੀ ਐਲਾਨੇ ਜਾਣਗੇ।
ਪੰਚਾਇਤੀ ਚੋਣਾਂ ਲਈ ਅੱਜ ਨਾਮਜ਼ਦਗੀ ਵਾਪਸ ਲੈਣ ਦਾ ਆਖਰੀ ਦਿਨ
RELATED ARTICLES