ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਦਿੱਲੀ ‘ਚ ਖੇਡਿਆ ਜਾਵੇਗਾ। ਮੈਚ ਸ਼ਾਮ 7 ਵਜੇ ਅਰੁਣ ਜੇਤਲੀ ਸਟੇਡੀਅਮ ‘ਚ ਸ਼ੁਰੂ ਹੋਵੇਗਾ। ਭਾਰਤ ਗਵਾਲੀਅਰ ‘ਚ ਪਹਿਲਾ ਮੈਚ ਜਿੱਤ ਕੇ ਸੀਰੀਜ਼ ‘ਚ 1-0 ਨਾਲ ਅੱਗੇ ਹੈ। ਅੱਜ ਦਾ ਮੈਚ ਜਿੱਤ ਕੇ ਟੀਮ ਇੰਡੀਆ ਸੀਰੀਜ਼ ‘ਚ 2-0 ਦੀ ਅਜੇਤੂ ਬੜ੍ਹਤ ਲੈ ਸਕਦੀ ਹੈ। ਦਿੱਲੀ ‘ਚ ਹੁਣ ਤੱਕ 7 ਟੀ-20 ਖੇਡੇ ਜਾ ਚੁੱਕੇ ਹਨ, ਇੱਥੇ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 3 ਅਤੇ ਪਿੱਛਾ ਕਰਨ ਵਾਲੀ ਟੀਮ ਨੇ 4 ਮੈਚ ਜਿੱਤੇ ਹਨ।
ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਦਿੱਲੀ ‘ਚ
RELATED ARTICLES