ਅੱਜ ਪੰਜਾਬ ਸਰਕਾਰ ਅਤੇ ਕਿਸਾਨਾਂ ਦਰਮਿਆਨ ਖੇਤੀ ਨੀਤੀ ਨੂੰ ਲੈ ਕੇ ਇੱਕ ਅਹਿਮ ਮੀਟਿੰਗ ਹੋਈ। ਦੀ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਕਿਸਾਨਾਂ ਵੱਲੋਂ ਸਰਕਾਰ ਨੂੰ 24 ਸੁਝਾਅ ਦਿੱਤੇ ਗਏ ਹਨ। ਕਿਸਾਨ ਮੰਤਰੀ ਨੇ ਕਿਹਾ ਕਿ ਕਿਸਾਨਾਂ ਵੱਲੋਂ ਦਿੱਤੇ ਸੁਝਾਵਾਂ ‘ਤੇ ਵਿਚਾਰ ਕੀਤਾ ਜਾਵੇਗਾ। ਪੰਚਾਇਤੀ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੈ। ਅਜਿਹੇ ‘ਚ ਕਿਸਾਨਾਂ ਨਾਲ ਦੁਬਾਰਾ ਮੀਟਿੰਗ ਕੀਤੀ ਜਾਵੇਗੀ।
ਪੰਜਾਬ ਸਰਕਾਰ ਅਤੇ ਕਿਸਾਨਾਂ ਦਰਮਿਆਨ ਖੇਤੀ ਨੀਤੀ ਨੂੰ ਲੈ ਕੇ ਹੋਈ ਅਹਿਮ ਮੀਟਿੰਗ
RELATED ARTICLES