ਪੰਜਾਬ ਦੇ ਸੀਐਮ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਦੋਸ਼ ਹੈ ਕਿ ਕੁਝ ਦਿਨ ਪਹਿਲਾਂ ਬਿਕਰਮ ਸਿੰਘ ਮਜੀਠੀਆ ਨੇ ਸੀ.ਐਮ ਦੇ ਓਐਸਡੀ ਰਾਜਬੀਰ ਸਿੰਘ ‘ਤੇ ਕੁਝ ਝੂਠੇ ਇਲਜ਼ਾਮ ਲਗਾਏ ਸਨ। ਜਿਸ ਕਾਰਨ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ। ਉਸ ਨੂੰ 48 ਘੰਟਿਆਂ ਦੇ ਅੰਦਰ ਲਿਖਤੀ ਰੂਪ ਵਿੱਚ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਹੈ।
ਸੀਐਮ ਮਾਨ ਦੇ OSD ਨੇ ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਨੋਟਿਸ
RELATED ARTICLES


