HomePunjabi NewsLiberal Breakingਪੰਜਾਬ ਪੰਚਾਇਤੀ ਚੋਣਾਂ ਲਈ 20,147 ਨਾਮਜ਼ਦਗੀਆਂ ਲਈਆਂ ਗਈਆਂ ਵਾਪਸ

ਪੰਜਾਬ ਪੰਚਾਇਤੀ ਚੋਣਾਂ ਲਈ 20,147 ਨਾਮਜ਼ਦਗੀਆਂ ਲਈਆਂ ਗਈਆਂ ਵਾਪਸ

ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਮੁਤਾਬਕ, ਗ੍ਰਾਮ ਪੰਚਾਇਤ ਚੋਣਾਂ ਲਈ 7 ਅਕਤੂਬਰ 2024 ਤੱਕ ਸਰਪੰਚੀ ਦੇ ਉਮੀਦਵਾਰਾਂ ਨੇ ਕੁੱਲ 20,147 ਨਾਮਜ਼ਦਗੀਆਂ ਵਾਪਸ ਲੈ ਲਈਆਂ ਹਨ, ਜਦਕਿ ਪੰਚ ਦੇ ਉਮੀਦਵਾਰਾਂ ਵੱਲੋਂ 31,381 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ ਹਨ। ਪੰਜਾਬ ਵਿੱਚ 15 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ।

RELATED ARTICLES

Most Popular

Recent Comments