ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ-ਆਸੀਆਨ ਸੰਮੇਲਨ ‘ਚ ਹਿੱਸਾ ਲੈਣ ਲਈ ਵੀਰਵਾਰ ਨੂੰ 2 ਦਿਨਾਂ ਦੌਰੇ ‘ਤੇ ਕਮਿਊਨਿਸਟ ਦੇਸ਼ ਲਾਓਸ ਪਹੁੰਚੇ। ਮੋਦੀ ਨੇ ਭਾਰਤ-ਆਸੀਆਨ ਸੰਮੇਲਨ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ, “ਮੈਂ ਭਾਰਤ ਦੀ ਐਕਟ-ਈਸਟ ਨੀਤੀ ਦਾ ਐਲਾਨ ਕੀਤਾ ਸੀ। ਪਿਛਲੇ ਦਹਾਕੇ ਵਿੱਚ ਇਸ ਨੀਤੀ ਨੇ ਭਾਰਤ ਅਤੇ ਆਸੀਆਨ ਦੇਸ਼ਾਂ ਦੇ ਸਬੰਧਾਂ ਨੂੰ ਨਵੀਂ ਊਰਜਾ, ਦਿਸ਼ਾ ਅਤੇ ਗਤੀ ਦਿੱਤੀ ਹੈ।”
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ-ਆਸੀਆਨ ਸੰਮੇਲਨ ਲਈ ਪਹੁੰਚੇ ਲਾਓਸ
RELATED ARTICLES