ਸਿੱਖ ਸੰਗਤਾਂ ਦੇ ਪਵਿੱਤਰ ਧਾਰਮਿਕ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦੁਆਰ ਅੱਜ ਤੋਂ ਸ਼ਰਧਾਲੂਆਂ ਦੇ ਲਈ ਬੰਦ ਕਰ ਦਿੱਤੇ ਗਏ । ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਸਮਾਪਤੀ ਸਮਾਗਮ ਵਿੱਚ ਹਾਜਰੀ ਲਵਾਈ ਨਗਰ ਕੀਰਤਨ ਦੇ ਰੂਪ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਖਾਸਨ ਹਾਲ ਵਿੱਚ ਸੁਸ਼ੋਭਿਤ ਕੀਤੇ ਗਏ। ਮੈਨੇਜਮੈਂਟ ਟਰਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਪਹੁੰਚੀ ਹੋਈ ਸੰਗਤ ਦਾ ਧੰਨਵਾਦ ਕੀਤਾ ਅਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ।
ਸ੍ਰੀ ਹੇਮਕੁੰਟ ਸਾਹਿਬ ਦੇ ਦੁਆਰ ਅੱਜ ਤੋਂ ਸ਼ਰਧਾਲੂਆਂ ਦੇ ਲਈ ਕੀਤੇ ਗਏ ਬੰਦ
RELATED ARTICLES