ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇ ਪ੍ਰਸ਼ਾਸਨਿਕ ਸੁਧਾਰਾਂ ਦੇ ਮੁੱਦਿਆਂ ‘ਤੇ ਚਰਚਾ ਕੀਤੀ। ਮੁਲਾਕਾਤ ‘ਚ ਪੰਜਾਬ ਦੇ ਵਿਕਾਸ, ਕਾਨੂੰਨ ਵਿਵਸਥਾ ਅਤੇ ਸਰਕਾਰ ਦੇ ਕਈ ਪ੍ਰਮੁੱਖ ਯੋਜਨਾਵਾਂ ਬਾਰੇ ਵੀ ਵਿਚਾਰਵਟਾਂ ਹੋਈਆਂ। ਮਾਨ ਨੇ ਰਾਜਪਾਲ ਨੂੰ ਰਾਜ ਸਰਕਾਰ ਦੇ ਕਦਮਾਂ ਦੀ ਜਾਣਕਾਰੀ ਦਿੱਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
RELATED ARTICLES