ਪੰਜਾਬ ‘ਚ ਸੰਯੁਕਤ ਕਿਸਾਨ ਮੋਰਚਾ ਨੇ ਅੱਜ ਦੁਪਹਿਰ 12 ਵਜੇ ਦੇ ਕਰੀਬ ਜਲੰਧਰ ਦੇ ਧਨੋਵਾਲੀ ਫਾਟਕ ਨੇੜੇ ਨੈਸ਼ਨਲ ਹਾਈਵੇਅ ਨੂੰ ਜਾਮ ਕਰ ਦਿੱਤਾ ਹੈ। ਕਿਸਾਨਾਂ ਨੇ ਹਾਈਵੇ ਨੂੰ ਦੋਵੇਂ ਪਾਸੇ ਤੋਂ ਬੰਦ ਕਰ ਦਿੱਤਾ ਹੈ। ਜਿਸ ਕਾਰਨ ਅੰਮ੍ਰਿਤਸਰ, ਪਠਾਨਕੋਟ, ਜੰਮੂ ਸਮੇਤ ਲੁਧਿਆਣਾ, ਅੰਬਾਲਾ, ਦਿੱਲੀ ਅਤੇ ਹੋਰ ਥਾਵਾਂ ’ਤੇ ਜਾਣ ਵਾਲੇ ਰਸਤੇ ਬੰਦ ਹੋ ਗਏ ਹਨ। ਨੈਸ਼ਨਲ ਹਾਈਵੇਅ ਦੇ ਕੰਮ ਕਾਰਨ ਪੂਰੀ ਸੜਕ ’ਤੇ ਲੰਮਾ ਟਰੈਫਿਕ ਜਾਮ ਲੱਗ ਗਿਆ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਜਲੰਧਰ ਵਿੱਚ ਲਗਾਈਆ ਧਰਨਾ, ਰੋਡ ਕੀਤੇ ਜਾਮ
RELATED ARTICLES