ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪਟਿਆਲਾ ਰੇਂਜ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਹੈ ਕਿ ਛੋਟੇ-ਮੋਟੇ ਅਪਰਾਧਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ। ਐਫਆਈਆਰ ਦਰਜ ਕਰਨ ਵਿੱਚ ਕਿਸੇ ਵੀ ਅਣਗਹਿਲੀ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਣਗੇ।
ਪੰਚਾਇਤੀ ਚੋਣਾਂ ਦੇ ਚਲਦੇ ਪੁਲਿਸ ਨੂੰ ਜਾਰੀ ਹੋਈਆਂ ਸਖ਼ਤ ਹਿਦਾਇਤਾਂ
RELATED ARTICLES