ਲੁਧਿਆਣਾ ਦੇ ਸਾਬਕਾ ਭਾਜਪਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਮਿੱਤਲ ‘ਤੇ ਜਾਨਲੇਵਾ ਹਮਲਾ ਹੋਣ ਦੀ ਸੂਚਨਾ ਮਿਲੀ ਹੈ। ਹਮਲਾ ਉਨ੍ਹਾਂ ਦੀ ਫੈਕਟਰੀ ਦੇ ਬਾਹਰ ਸ਼ਨਿੱਚਰਵਾਰ ਰਾਤ ਨੂੰ ਹੋਇਆ। ਮਿੱਤਲ ਨੇ ਪੁਲਿਸ ਤੇ ਅਣਗਹਿਲੀ ਦੇ ਦੋਸ਼ ਲਾਏ ਹਨ। ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਜਾਚ ਜਾਰੀ ਹੈ।
ਲੁਧਿਆਣਾ ਵਿੱਚ ਸਾਬਕਾ ਭਾਜਪਾ ਜ਼ਿਲ੍ਹਾ ਪ੍ਰਧਾਨ ‘ਤੇ ਜਾਨਲੇਵਾ ਹਮਲਾ
RELATED ARTICLES