HomePunjabi NewsLiberal Breakingਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਹਾਈ ਕੋਰਟ ਦਾ ਵੱਡਾ ਫੈਂਸਲਾ

ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਹਾਈ ਕੋਰਟ ਦਾ ਵੱਡਾ ਫੈਂਸਲਾ

15 ਅਕਤੂਬਰ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਹਾਈਕੋਰਟ ਨੇ ਅਹਿਮ ਫੈਸਲਾ ਸੁਣਾਉਂਦੇ ਹੋਏ ਪੰਚਾਇਤੀ ਚੋਣਾਂ ਨਾਲ ਸਬੰਧਤ 700 ਤੋਂ ਵੱਧ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ। ਹੁਣ ਸਾਰੀਆਂ ਸੀਟਾਂ ਉਤੇ ਚੋਣਾਂ ਹੋਣਗੀਆਂ, ਕਿਉਂਕਿ ਹਾਈਕੋਰਟ ਵੱਲੋਂ ਕੁਝ ਦਿਨ ਪਹਿਲਾਂ ਦਿੱਤੇ ਹੁਕਮਾਂ ‘ਤੇ ਵੀ ਰੋਕ ਹਟਾ ਦਿੱਤੀ ਹੈ। ਪੰਚਾਇਤੀ ਚੋਣਾਂ ਦਾ ਰਸਤਾ ਸਾਫ਼ ਹੋ ਗਿਆ ਹੈ।

RELATED ARTICLES

Most Popular

Recent Comments