ਜਲੰਧਰ ‘ਚ ਭਗਵਾਨ ਸ਼੍ਰੀ ਵਾਲਮੀਕਿ ਜੈਅੰਤੀ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਨੇ ਅਹਿਮ ਫੈਸਲਾ ਲਿਆ ਹੈ। ਪ੍ਰਸ਼ਾਸਨ ਨੇ ਸਕੂਲਾਂ, ਕਾਲਜਾਂ ਅਤੇ ਆਈਟੀਆਈਜ਼ ਨੂੰ 16 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਬਾਅਦ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਲਈ 16 ਅਕਤੂਬਰ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।
ਜਲੰਧਰ ‘ਚ ਭਗਵਾਨ ਸ਼੍ਰੀ ਵਾਲਮੀਕਿ ਜਨਮ ਦਿਵਸ ਤੇ ਰਹੇਗੀ ਅੱਧੇ ਦਿਨ ਦੀ ਛੁੱਟੀ
RELATED ARTICLES


