ਪੰਜਾਬ ਦੇ ਮੁਹਾਲੀ ਵਿੱਚ ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਵੱਧ ਰਹੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ (ਡੀ.ਸੀ.) ਆਸ਼ਿਕਾ ਜੈਨ ਨੇ ਹੰਗਾਮੀ ਮੀਟਿੰਗ ਸੱਦੀ ਹੈ। ਮੀਟਿੰਗ ਵਿੱਚ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਦੀਪਕ ਪਾਰੀਕ ਸਮੇਤ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਦਾ ਮੁੱਖ ਉਦੇਸ਼ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਤੁਰੰਤ ਰੋਕ ਲਗਾਉਣਾ ਅਤੇ ਦੋਸ਼ੀ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣਾ ਸੀ।
ਮੁਹਾਲੀ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਸਖ਼ਤ ਹੋਇਆ ਪ੍ਰਸ਼ਾਸਨ
RELATED ARTICLES