ਪੰਜਾਬ ਹਰਿਆਣਾ ਹਾਈਕੋਰਟ ਦੇ ਪੰਚਾਇਤੀ ਚੋਣਾਂ ਬਾਰੇ ਫ਼ੈਸਲੇ ਤੋਂ ਬਾਅਦ ਸੀਐੱਮ ਭਗਵੰਤ ਮਾਨ ਨੇ ਆਪਣਾ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਨੇ ਹਾਈਕੋਰਟ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਫ਼ੈਸਲੇ ਨਾਲ ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ਼ ਹੋ ਗਿਆ ਹੈ ਅਤੇ ਹੁਣ ਪੰਜਾਬ ‘ਚ ਕੱਲ੍ਹ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ।
ਹਾਈਕੋਰਟ ਦੇ ਪੰਚਾਇਤੀ ਚੋਣਾਂ ਬਾਰੇ ਫ਼ੈਸਲੇ ਤੋਂ ਬਾਅਦ ਸੀਐਮ ਮਾਨ ਦਾ ਬਿਆਨ ਆਇਆ ਸਾਹਮਣੇ
RELATED ARTICLES