ਬਰਨਾਲਾ, ਗਿੱਦੜਵਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਦੀਆਂ 4 ਵਿਧਾਨ ਸਭਾ ਸੀਟਾਂ ਲਈ ਅੱਜ ਚੋਣ ਕਮਿਸ਼ਨ ਵੋਟਿੰਗ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ। ਇਸ ਸਬੰਧੀ ਦੁਪਿਹਰ ਸਾਢੇ 3 ਵਜੇ ਪ੍ਰੈੱਸ ਕਾਨਫਰੰਸ ਸੱਦੀ ਗਈ ਹੈ। ਇਹ ਸੀਟਾਂ ਲੋਕ ਸਭਾ ਚੋਣਾਂ ਦੇ ਬਾਅਦ ਖਾਲੀ ਹੋਈਆਂ ਸਨ। ਪੰਜਾਬ ਵਿੱਚ ਪੰਚਾਇਤੀ ਚੋਣਾਂ ਹੋ ਰਹੀਆਂ ਹਨ।
ਪੰਜਾਬ ਦੀਆਂ ਜਿਮਨੀ ਚੋਣਾਂ ਦੇ ਲਈ ਅੱਜ ਹੋ ਸਕਦਾ ਹੈ ਤਰੀਕ ਦਾ ਐਲਾਨ
RELATED ARTICLES