HomePunjabi NewsLiberal Breakingਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਰਿਵਾਰ ਸਮੇਤ ਪਾਈ ਵੋਟ

ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਰਿਵਾਰ ਸਮੇਤ ਪਾਈ ਵੋਟ

ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਆਪਣੇ ਪਰਿਵਾਰ ਦੇ ਸਮੇਤ ਵੋਟ ਪਾਈ। ਪੰਜਾਬ ਵਿੱਚ ਅੱਜ ਪੰਚਾਇਤੀ ਚੋਣਾਂ ਲਈ ਵੋਟਿੰਗ ਜਾਰੀ ਹੈ, ਜਿਸ ‘ਚ ਲੋਕ ਵੱਡੇ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ। ਚੋਣਾਂ ‘ਚ ਸਰਪੰਚਾਂ ਅਤੇ ਪੰਚਾਂ ਦੀ ਚੋਣ ਲਈ ਲੋਕ ਆਪਣਾ ਮਤ ਪਾ ਰਹੇ ਹਨ, ਜੋ ਸ਼ਾਮ 4 ਵਜੇ ਤੱਕ ਚੱਲੇਗੀ।

RELATED ARTICLES

Most Popular

Recent Comments