ਸੁਪਰੀਮ ਕੋਰਟ ਨੇ ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਵੋਟਾਂ ਦੀ ਪ੍ਰਕਿਰਿਆ ਚੱਲ ਰਹੀ ਹੈ, ਇਸ ਲਈ ਇਸਨੂੰ ਰੱਦ ਨਹੀਂ ਕੀਤਾ ਜਾ ਸਕਦਾ। ਇਸ ਤੋਂ ਪਹਿਲਾਂ ਹਾਈਕੋਰਟ ਨੇ ਵੀ ਚੋਣਾਂ ਨੂੰ ਰੱਦ ਕਰਨ ਦੀ ਮੰਗ ਨੂੰ ਖਾਰਿਜ ਕੀਤਾ ਸੀ। ਅੱਜ ਪੂਰੇ ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਹੋ ਰਹੀਆਂ ਹਨ।
ਸੁਪਰੀਮ ਕੋਰਟ ਨੇ ਪੰਜਾਬ ਪੰਚਾਇਤੀ ਚੋਣਾਂ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ
RELATED ARTICLES