ਪੰਜਾਬ ਵਿੱਚ ਪਟਾਖੇ ਚਲਾਉਣ ਲਈ ਸਮਾਂ ਸੀਮਾ ਤੈਅ ਕਰ ਦਿੱਤੀ ਗਈ ਹੈ। ਦੀਵਾਲੀ ਮੌਕੇ ਸਿਰਫ਼ ਰਾਤ 8 ਵਜੇ ਤੋਂ 10 ਵਜੇ ਤੱਕ ਪਟਾਖੇ ਚਲਾਉਣ ਦੀ ਇਜਾਜ਼ਤ ਹੋਵੇਗੀ। ਗੁਰਪੁਰਬ ਦੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਅਤੇ ਰਾਤ 9 ਵਜੇ ਤੋਂ 10 ਵਜੇ ਤੱਕ ਪਟਾਖੇ ਚਲਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਇਹ ਫੈਸਲਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇਸ ਦੇ ਨਾਲ ਲਿਆ ਗਿਆ ਹੈ।
ਪੰਜਾਬ ਵਿੱਚ ਪਟਾਖੇ ਚਲਾਉਣ ਲਈ ਸਮਾਂ ਸੀਮਾ ਕੀਤੀ ਗਈ ਤੈਅ
RELATED ARTICLES