ਪੰਜਾਬ ਦੀਆਂ ਪੰਚਾਇਤੀ ਚੋਣਾਂ ਦੇ ਵਿੱਚ ਚੋਣ ਕਮਿਸ਼ਨ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ 4 ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਹੋ ਗਿਆ ਹੈ। ਇਹ ਚੋਣਾਂ 13 ਨਵੰਬਰ 2024 ਨੂੰ ਹੋਣਗੀਆਂ ਅਤੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਚੋਣ ਪ੍ਰਕਿਰਿਆ ਦੇਸ਼ ਭਰ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਤਹਿਤ ਕੀਤੀ ਜਾਵੇਗੀ।
ਪੰਜਾਬ ਵਿੱਚ 4 ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ
RELATED ARTICLES