ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 3 ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ ‘ਚ ਬਾਰਿਸ਼ ਖਲਨਾਇਕ ਬਣ ਸਕਦੀ ਹੈ। ਮੰਗਲਵਾਰ ਨੂੰ ਬੈਂਗਲੁਰੂ ‘ਚ ਮੀਂਹ ਕਾਰਨ ਟੀਮ ਇੰਡੀਆ ਦਾ ਟਰੇਨਿੰਗ ਸੈਸ਼ਨ ਰੱਦ ਕਰ ਦਿੱਤਾ ਗਿਆ। ਮੌਸਮ ਦੀ ਵੈੱਬਸਾਈਟ Accuweather ਦੇ ਮੁਤਾਬਕ, 16 ਅਕਤੂਬਰ ਬੁੱਧਵਾਰ ਤੋਂ ਅਗਲੇ 5 ਦਿਨਾਂ ਤੱਕ ਬੈਂਗਲੁਰੂ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚੋਂ ਚਾਰ ਦਿਨ ਮੀਂਹ ਪੈਣ ਦੀ ਸੰਭਾਵਨਾ 40% ਜਾਂ ਇਸ ਤੋਂ ਵੱਧ ਹੈ।
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲੇ ਟੈਸਟ ਤੇ ਮੰਡਰਾਇਆ ਬਾਰਿਸ਼ ਦਾ ਖ਼ਤਰਾ
RELATED ARTICLES