ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ । ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਦੱਸ ਦਈਏ ਕਿ ਕਲ ਪੰਜ ਸਿੰਘ ਸਾਹਿਬਾਨਾਂ ਨੇ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਚੋਂ ਕੱਢਣ ਦੇ ਹੁਕਮ ਦਿੱਤੇ ਸਨ । ਵਿਰਸਾ ਸਿੰਘ ਵਲਟੋਹਾ ਨੂੰ 10 ਸਾਲ ਦੇ ਲਈ ਪਾਰਟੀ ਤੋਂ ਬਾਹਰ ਕੀਤਾ ਗਿਆ ਹੈ।
ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫ਼ਾ ਹੋਇਆ ਮਨਜ਼ੂਰ
RELATED ARTICLES