ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਭਲਕੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਫ੍ਰੀ ਕੀਤੇ ਜਾਣਗੇ। ਕਿਸਾਨਾਂ ਨੇ ਟੋਲ ਪਲਾਜ਼ਿਆਂ ‘ਤੇ ਮੋਟਰ ਵਾਹਨਾਂ ਤੋਂ ਪੈਸੇ ਨਾਹ ਲੈਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਹ ਕਦਮ ਆਪਣੇ ਹੱਕਾਂ ਅਤੇ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਦੇ ਤਹਿਤ ਚੁੱਕਿਆ ਗਿਆ ਹੈ।
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਕੀਤਾ ਵੱਡਾ ਐਲਾਨ, ਭਲਕੇ ਟੋਲ ਪਲਾਜੇ ਰਹਿਣਗੇ ਮੁਫ਼ਤ
RELATED ARTICLES