HomePunjabi NewsLiberal Breakingਲਾਰੈਂਸ ਬਿਸ਼ਨੋਈ ਦੇ ਕੇਸ ਵਿੱਚ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ

ਲਾਰੈਂਸ ਬਿਸ਼ਨੋਈ ਦੇ ਕੇਸ ਵਿੱਚ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਦੇ ਕੇਸ ਵਿੱਚ ਮੁਹਾਲੀ ਟ੍ਰਾਇਲ ਕੋਰਟ ਵਿੱਚ ਦਰਜ ਰਿਪੋਰਟ ਨੂੰ ਰੱਦ ਕਰਨ ਦੇ ਫੈਸਲੇ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ ਅਪਨਾਇਆ ਹੈ। ਗੌਰਤਲਬ ਹੈ ਕਿ ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੀ ਖਰੜ ਸਥਿਤ CIA ਦਫ਼ਤਰ ਵਿੱਚ ਹੋਈ ਇੰਟਰਵਿਊ ਦੇ ਮਾਮਲੇ ਵਿੱਚ ਬਿਸ਼ਨੋਈ ਵਿਰੁੱਧ ਦਰਜ ਕੀਤੀ ਗਈ FIR ਨੂੰ ਰੱਦ ਕਰਨ ਦੀ ਸਿਫਾਰਸ਼ ਕੀਤੀ ਹੈ। ਇਹ ਸਿਫਾਰਸ਼ ਹਾਈਕੋਰਟ ਦੇ ਹੁਕਮਾਂ ਅਨੁਸਾਰ ਹੋਈ FIR ਨੂੰ ਲੈ ਕੇ ਕੀਤੀ ਗਈ ਹੈ।

RELATED ARTICLES

Most Popular

Recent Comments