ਮਹਿਲਾ ਟੀ-20 ਵਿਸ਼ਵ ਕੱਪ 2024 ਦਾ ਪਹਿਲਾ ਸੈਮੀਫਾਈਨਲ ਅੱਜ ਮੌਜੂਦਾ ਚੈਂਪੀਅਨ ਆਸਟਰੇਲੀਆ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਦੁਬਈ ਕ੍ਰਿਕਟ ਸਟੇਡੀਅਮ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਪਿਛਲਾ ਫਾਈਨਲ ਯਾਨੀ 2023 ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਖੇਡਿਆ ਗਿਆ ਸੀ। ਜਿੱਥੇ ਆਸਟ੍ਰੇਲੀਆ ਨੇ ਦੱਖਣੀ ਅਫਰੀਕਾ ਨੂੰ 19 ਦੌੜਾਂ ਨਾਲ ਹਰਾ ਕੇ ਖਿਤਾਬ ਜਿੱਤਿਆ। ਦੂਜਾ ਸੈਮੀਫਾਈਨਲ ਨਿਊਜ਼ੀਲੈਂਡ ਅਤੇ ਵੈਸਟਇੰਡੀਜ਼ ਵਿਚਾਲੇ 18 ਅਕਤੂਬਰ ਨੂੰ ਹੋਵੇਗਾ।
ਮਹਿਲਾ ਟੀ-20 ਵਿਸ਼ਵ ਕੱਪ 2024 ਦਾ ਪਹਿਲਾ ਸੈਮੀਫਾਈਨਲ ਅੱਜ
RELATED ARTICLES