ਪੰਜਾਬ ਦੇ ਰਾਜ ਸਹਿਕਾਰੀ ਬੈਂਕ ਦੇ ਖਾਤਾ ਧਾਰਕਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਦੀਵਾਲੀ ਦੇ ਮੌਕੇ ‘ਤੇ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਬੈਂਕ ਦੇ ਸਾਰੇ ਵੱਡੇ ਕਰਜ਼ਿਆਂ ‘ਤੇ ਇੱਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਹੀਂ ਲੱਗੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਦੀਵਾਲੀ ਉਹ ਸਮਾਂ ਹੁੰਦਾ ਹੈ ਜਦੋਂ ਲੋਕ ਵੱਧ ਖਰੀਦਦਾਰੀ ਕਰਦੇ ਹਨ ਅਤੇ ਇਹ ਪੇਸ਼ਕਸ਼ ਬੈਂਕ ਦੇ ਗਾਹਕਾਂ ਨੂੰ ਤਿਉਹਾਰਾਂ ਦਾ ਖ਼ੁਸ਼ਹਾਲ ਸਮਾਂ ਮਨਾਉਣ ਲਈ ਮਦਦ ਦੇਵੇਗੀ।
ਦਿਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਲੋਕਾਂ ਨੂੰ ਦਿੱਤਾ ਤੋਹਫਾ
RELATED ARTICLES