ਜ਼ਿਲ੍ਹਾ ਲੁਧਿਆਣਾ ਵਿੱਚ ਡੇਂਗੂ ਦੇ ਵਧਦੇ ਪ੍ਰਕੋਪ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਲਰਟ ਮੋਡ ‘ਤੇ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਸਿਹਤ ਵਿਭਾਗ ਅਤੇ ਨਗਰ ਨਿਗਮ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਡੀਸੀ ਜੋਰਵਾਲ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਜਿਸ ਸੰਸਥਾ ਜਾਂ ਘਰ ਤੋਂ ਡੇਂਗੂ ਦਾ ਲਾਰਵਾ ਮਿਲਦਾ ਹੈ, ਉਸ ਦਾ ਤੁਰੰਤ ਚਲਾਨ ਕੀਤਾ ਜਾਵੇ।
ਜ਼ਿਲ੍ਹਾ ਲੁਧਿਆਣਾ ਵਿੱਚ ਡੇਂਗੂ ਦੇ ਵਧਦੇ ਪ੍ਰਕੋਪ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਲਰਟ
RELATED ARTICLES