ਬ੍ਰੇਕਿੰਗ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ, ਜਦੋਂ ਅਦਾਲਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ‘ਚ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਲਗਾਈ ਰੋਕ ਨੂੰ ਹਟਾ ਦਿੱਤਾ। ਇਸ ਫੈਸਲੇ ਨਾਲ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ, ਕਿਉਂਕਿ ਹੁਣ ਇਸ ਮਾਮਲੇ ‘ਚ ਕਾਰਵਾਈ ਅੱਗੇ ਵਧ ਸਕਦੀ ਹੈ।
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
RELATED ARTICLES