ਬ੍ਰੇਕਿੰਗ: ਪਾਕਿਸਤਾਨ ਨੇ ਦੂਸਰੇ ਟੈਸਟ ਮੈਚ ਵਿੱਚ ਇੰਗਲੈਂਡ ਨੂੰ 152 ਦੌੜਾਂ ਨਾਲ ਹਰਾਉਂਦਿਆਂ ਤਿੰਨ ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰ ਕਰ ਲਈ ਹੈ। ਪਹਿਲੇ ਟੈਸਟ ਵਿੱਚ ਇੰਗਲੈਂਡ ਵੱਲੋਂ ਹਾਰਨ ਤੋਂ ਬਾਅਦ ਪਾਕਿਸਤਾਨ ਨੇ ਸ਼ਾਨਦਾਰ ਵਾਪਸੀ ਕੀਤੀ। ਮੈਚ ਵਿੱਚ ਪਾਕਿਸਤਾਨੀ ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਨੇ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕੀਤਾ।
ਪਾਕਿਸਤਾਨ ਨੇ ਦੂਸਰੇ ਟੈਸਟ ਮੈਚ ਵਿੱਚ ਇੰਗਲੈਂਡ ਨੂੰ 152 ਦੌੜਾਂ ਨਾਲ ਹਰਾਇਆ
RELATED ARTICLES