ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣਾ ਅਸਤੀਫਾ ਵਾਪਸ ਲੈ ਕੇ ਐਲਾਨ ਕੀਤਾ ਹੈ ਕਿ ਉਹ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ “ਜਿੰਨਾ ਚਿਰ ਅਕਾਲ ਪੁਰਖ ਸੇਵਾ ਲੈ ਰਹੇ ਹਨ, ਮੈਂ ਸੇਵਾ ਕਰਦਾ ਰਹਾਂਗਾ। ਜਦੋਂ ਅਕਾਲ ਪੁਰਖ ਦਾ ਹੁਕਮ ਹੋਵੇਗਾ, ਮੈਂ ਸੇਵਾ ਤਿਆਗ ਦਿਆਂਗਾ।”
ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ ਗਿਆਨੀ ਹਰਪ੍ਰੀਤ ਸਿੰਘ
RELATED ARTICLES