ਜਿਵੇਂ-ਜਿਵੇਂ ਸਰਦੀਆਂ ਦਾ ਮੌਸਮ ਨੇੜੇ ਆ ਰਿਹਾ ਹੈ, ਚੰਡੀਗੜ੍ਹ ਸ਼ਹਿਰ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਤੇਜ਼ੀ ਨਾਲ ਵੱਧ ਰਿਹਾ ਹੈ। ਚੰਡੀਗੜ੍ਹ ਦਾ AQI ਇੱਕ ਦਿਨ ਵਿੱਚ 150 ਨੂੰ ਪਾਰ ਕਰ ਗਿਆ, ਜੋ ਲੋਕਾਂ ਦੀ ਸਿਹਤ ਲਈ ਖ਼ਤਰੇ ਦੀ ਘੰਟੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੀਵਾਲੀ ਦੇ ਆਸ-ਪਾਸ ਪ੍ਰਦੂਸ਼ਣ ਦਾ ਪੱਧਰ ਹੋਰ ਵਧ ਜਾਵੇਗਾ, ਜਿਸ ਕਾਰਨ ਸਥਿਤੀ ਹੋਰ ਵਿਗੜ ਸਕਦੀ ਹੈ।
ਚੰਡੀਗੜ੍ਹ ਦਾ AQI ਹੋਈਆ ਇੱਕ ਦਿਨ ਵਿੱਚ 150 ਤੋਂ ਪਾਰ, ਹੋਰ ਵਧੇਗਾ ਪ੍ਰਦੂਸ਼ਣ
RELATED ARTICLES